ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 8.30 ਤੋਂ ਦੁਪਹਿਰ ਬਾਅਦ 2.30 ਵਜੇ ਤਕ ਹੋਵੇਗਾ ਜਦਕਿ ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ ਬਾਅਦ 2.50 ਵਜੇ ਤਕ ਹੋਵੇਗਾ।”

