
ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਲਿਆ ਗਿਆ ਫੈਂਸਲਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਪੰਜਾਬ ਵਿਚ ਜਨਤਕ ਛੁੱਟੀ ਦ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਿਕ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ‘ਚ 16 ਨਵੰਬਰ ਨੂੰ ਛੁੱਟੀ ਹੋਵੇਗੀ।


