Visitor : Visitor
,

Breaking News : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈਡੀ ਦਾ ਛਾਪਾ, ਸਵੇਰੇ ਜਲੰਧਰ ਤੋਂ ਟੀਮ ਪਹੁੰਚੀ, ਤਲਾਸ਼ੀ ਜਾਰੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਈਡੀ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਛਾਪਾ ਮਾਰਿਆ ਹੈ। ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਵੀਰਵਾਰ ਸਵੇਰੇ ਅਮਲੋਹ ਦੇ ਵਾਰਡ ਨੰਬਰ 6 ਵਿੱਚ ਧਰਮਸੋਤ ਦੇ ਘਰ ਛਾਪਾ ਮਾਰਿਆ। ਤਲਾਸ਼ ਅਜੇ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਧੂ ਸਿੰਘ ਗੈਰਹਾਜ਼ਰ ਸੀ, ਜਦਕਿ ਉਸ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਈਡੀ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਛਾਪਾ ਮਾਰਿਆ ਹੈ। ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਵੀਰਵਾਰ ਸਵੇਰੇ ਅਮਲੋਹ ਦੇ ਵਾਰਡ ਨੰਬਰ 6 ਵਿੱਚ ਧਰਮਸੋਤ ਦੇ ਘਰ ਛਾਪਾ ਮਾਰਿਆ। ਤਲਾਸ਼ ਅਜੇ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਧੂ ਸਿੰਘ ਗੈਰਹਾਜ਼ਰ ਸੀ, ਜਦਕਿ ਉਸ ਦੀ ਪਤਨੀ ਅਤੇ ਪੁੱਤਰ ਗੁਰਪ੍ਰੀਤ ਸਿੰਘ ਘਰ ‘ਚ ਸਨ। ਧਰਮਸੋਤ ਨੂੰ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

Leave a Reply

Your email address will not be published. Required fields are marked *

Visitor : Visitor