Visitor : Visitor

ED ਵੱਲੋਂ ‘AAP’ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ 35.10 ਕਰੋੜ ਦੀ ਪ੍ਰਾਪਰਟੀ ਕੁਰਕ

ਬਿਊਰੋ,  ਪ੍ਰਾਈਮ ਪੋਸਟ ਪੰਜਾਬ  ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ 35.10 ਕਰੋੜ ਦੀ ਪ੍ਰਾਪਰਟੀ ਕੁਰਕ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੈਂਕ ਲੋਨ ਫਰਾਡ ਮਾਮਲੇ ’ਚ ਈਡੀ ਵੱਲੋਂ ਇਸ ਮਾਮਲੇ ’ਚ ਤਾਰਾ ਕਾਰਪੋਰੇਸ਼ਨ ਲਿਮਿਟਡ ਦੇ ਨਾਂ ’ਤੇ ਲਏ ਗਏ ਲੋਨ ਕੇਸ ’ਚ ਕਾਰਵਾਈ ਕੀਤੀ ਗਈ ਹੈ।…

ਬਿਊਰੋ,  ਪ੍ਰਾਈਮ ਪੋਸਟ ਪੰਜਾਬ 

ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ 35.10 ਕਰੋੜ ਦੀ ਪ੍ਰਾਪਰਟੀ ਕੁਰਕ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੈਂਕ ਲੋਨ ਫਰਾਡ ਮਾਮਲੇ ’ਚ ਈਡੀ ਵੱਲੋਂ ਇਸ ਮਾਮਲੇ ’ਚ ਤਾਰਾ ਕਾਰਪੋਰੇਸ਼ਨ ਲਿਮਿਟਡ ਦੇ ਨਾਂ ’ਤੇ ਲਏ ਗਏ ਲੋਨ ਕੇਸ ’ਚ ਕਾਰਵਾਈ ਕੀਤੀ ਗਈ ਹੈ।

ED ਕਿਹਾ ਕਿ ਉਸ ਨੇ ਕਥਿਤ ਬੈਂਕ ਲੋਨ ਧੋਖਾਧੜੀ ਦੀ ਜਾਂਚ ਦੇ ਹਿੱਸੇ ਵਜੋਂ ਇੱਕ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ, ਜਿਸ ਦੇ ਪੰਜਾਬ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਡਾਇਰੈਕਟਰ ਸਨ।

Leave a Reply

Your email address will not be published. Required fields are marked *

Visitor : Visitor