ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕ ਮੁੱਖ ਮੰਤਰੀ ਦੀ ਰਹਾਇਸ਼ ਵੱਲ ਵਧੇ, ਪੁਲਿਸ ਨੇ ਮਾਰੀਆਂ ਪਾਣੀ ਦੀ ਬੁਛਾੜਾਂJuly 29, 2026
Share Facebook Twitter LinkedIn Pinterest Email ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੋਮਵਾਰ ਦੇਰ ਰਾਤ ਬਠਿੰਡਾ ਦੇ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਨੇੜੇ ਭਾਖੜਾ ਨਹਿਰ ਵਿੱਚ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਕਰੀਬ 100 ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ। ਕਿਸਾਨਾਂ ਦਾ ਦੋਸ਼ ਹੈ ਕਿ ਇਹ ਪਾੜ ਲੀਕੇਜ ਕਾਰਨ ਪਿਆ ਹੈ।
ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕ ਮੁੱਖ ਮੰਤਰੀ ਦੀ ਰਹਾਇਸ਼ ਵੱਲ ਵਧੇ, ਪੁਲਿਸ ਨੇ ਮਾਰੀਆਂ ਪਾਣੀ ਦੀ ਬੁਛਾੜਾਂJuly 29, 2026