Visitor : Visitor

Nepal Plane Crash: ਕਾਠਮੰਡੂ ਵਿੱਚ ਜਹਾਜ਼ ਹਾਦਸਾਗ੍ਰਸਤ; 18 ਲੋਕਾਂ ਦੀ ਹੋਈ ਮੌਤ

ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ  Nepal Plane Crash: ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਉਡਾਣ ਭਰਨ ਵੇਲੇ ਜਹਾਜ਼ ਰਨਵੇਅ ਤੋਂ ਤਿਲਕ ਗਿਆ।  ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। 18 ਲੋਕਾਂ ਦੀਆਂ ਲਾਸ਼ਾਂ ਕੱਢ ਲਈਆਂ…

ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ 

Nepal Plane Crash: ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਉਡਾਣ ਭਰਨ ਵੇਲੇ ਜਹਾਜ਼ ਰਨਵੇਅ ਤੋਂ ਤਿਲਕ ਗਿਆ। 

ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। 18 ਲੋਕਾਂ ਦੀਆਂ ਲਾਸ਼ਾਂ ਕੱਢ ਲਈਆਂ ਗਈਆਂ ਹਨ।  ਫਿਲਹਾਲ ਰਾਹਤ ਕਾਰਜਾਂ ਲਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਜਹਾਜ਼ ਉਡਾਣ ਭਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਅੱਗ ਲੱਗ ਗਈ।  

Leave a Reply

Your email address will not be published. Required fields are marked *

Visitor : Visitor