Visitor : Visitor

ਪੰਚਾਇਤੀ ਚੋਣ ਦੰਗਲ : ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼’ਤੇ ਵੇਖੀ ਜਾ ਸਕਦੀ ਹੈ : ADC

ਸੰਜੀਵ ਜਿੰਦਲ ਮਾਨਸਾ, 27 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕ ਮਾਨਸਾ, ਬੁਢਲਾਡਾ, ਸਰਦੂਲਗੜ੍ਹ, ਭੀਖੀ…

ਸੰਜੀਵ ਜਿੰਦਲ


ਮਾਨਸਾ, 27 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕ ਮਾਨਸਾ, ਬੁਢਲਾਡਾ, ਸਰਦੂਲਗੜ੍ਹ, ਭੀਖੀ ਤੇ ਝੁਨੀਰ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ mansa.nic.in (mansa.nic.in-Election-Reservation List of Sarpanches of Gram Panchayats) ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਦੇ ਸ਼ੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ (District Public Relations Office, Mansa) ’ਤੇ ਵੇਖੀ ਜਾ ਸਕਦੀ ਹੈ।

Leave a Reply

Your email address will not be published. Required fields are marked *

Visitor : Visitor