Visitor : Visitor
,

CM ਮਾਨ ਵੱਲੋਂ ਕੈਬਨਿਟ ਦਾ ਐਲਾਨ ,  ਹਰਪਾਲ ਸਿੰਘ ਚੀਮਾ ਸਣੇ ਇਹ 10 MLA ਬਣਾਏ ਮੰਤਰੀ  

ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਸਾਰੇ ਮੰਤਰੀ ਭਲਕੇ ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਮਾਨ ਵੱਲੋਂ 10 ਕੈਬਨਿਟ ਮੰਤਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮਾਨ ਵੱਲੋਂ ਮਾਲਵੇ ਤੋਂ 5, ਮਾਝੇ ਤੋਂ 4 ਤੇ ਦੁਆਬੇ ਤੋਂ 1 ਕੈਬਨਿਟ ਮੰਤਰੀ ਦੀ ਚੋਣ…

ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਸਾਰੇ ਮੰਤਰੀ ਭਲਕੇ ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਮਾਨ ਵੱਲੋਂ 10 ਕੈਬਨਿਟ ਮੰਤਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮਾਨ ਵੱਲੋਂ ਮਾਲਵੇ ਤੋਂ 5, ਮਾਝੇ ਤੋਂ 4 ਤੇ ਦੁਆਬੇ ਤੋਂ 1 ਕੈਬਨਿਟ ਮੰਤਰੀ ਦੀ ਚੋਣ ਕੀਤੀ ਗਈ ਗਈ ਹੈ।

ਹਲਕਾ ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਹਰਭਜਨ ਸਿੰਘ ਈਟੀਓ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਭੋਆ ਤੋਂ ਲਾਲਚੰਦ ਕਟਾਰੂਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੂੰ ਕੈਬਨਿਟ ਮੰਤਰੀਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।

Leave a Reply

Your email address will not be published. Required fields are marked *

Visitor : Visitor