Visitor : Visitor
,

ਹਲਕਾ ਮਾਨਸਾ ਦੇ MLA ਡਾ: ਵਿਜੇ ਸਿੰਗਲਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ਨਿਊਜ਼  ) ਮਾਨਸਾ, 19 ਮਾਰਚ, 2022 : ਵਿਧਾਨ ਸਭਾ ਹਲਕਾ ਮਾਨਸਾ ਤੋਂ ਵਿਧਾਇਕ ਚੁਣੇ ਗਏ ‘ਆਮ ਆਦਮੀ ਪਾਰਟੀ’ ਦੇ  ਡਾ: ਵਿਜੇ ਸਿੰਗਲਾ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਭਵਨ ਵਿਖੇ  ਹੋਏ ਸਹੁੰ ਚੁੱਕ ਸਮਾਗਮ ਵਿੱਚ ਅਹੁਦੇ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ਨਿਊਜ਼  )

ਮਾਨਸਾ, 19 ਮਾਰਚ, 2022 : ਵਿਧਾਨ ਸਭਾ ਹਲਕਾ ਮਾਨਸਾ ਤੋਂ ਵਿਧਾਇਕ ਚੁਣੇ ਗਏ ‘ਆਮ ਆਦਮੀ ਪਾਰਟੀ’ ਦੇ  ਡਾ: ਵਿਜੇ ਸਿੰਗਲਾ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਭਵਨ ਵਿਖੇ  ਹੋਏ ਸਹੁੰ ਚੁੱਕ ਸਮਾਗਮ ਵਿੱਚ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰੇਅ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Visitor : Visitor