Visitor : Visitor
,

ਕਬੱਡੀ ਮੁਕਾਬਲੇ ਦੌਰਾਨ ਹਰਜੀਤ ਸਿੰਘ ਪਿੰਟਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਬਿਊਰੋ,  ਪ੍ਰਾਈਮ ਪੋਸਟ ਪੰਜਾਬ  ਪਿਛਲੇ ਕਈ ਦਿਨਾਂ ਤੋਂ  ਅਪਰਾਧੀਆਂ ਦੇ ਹੌਸਲੇ ਬੜੇ ਬੁਲੰਦ ਹੋ ਚੁੱਕੇ ਹਨ । ਤਾਜ਼ਾ ਮਿਲੀ ਖ਼ਬਰ ਅਨੁਸਾਰ  ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪਿੰਡ ਮਾੜੀ ਮੁਸਤਫ਼ਾ ਵਿੱਚ ਅੱਜ ਕਬੱਡੀ ਮੁਕਾਬਲੇ ਦੌਰਾਨ ਮੋਟਰਸਾਈਕਲ ਸਵਾਰ ਦੋ ਹਮਲਾਵਾਰਾਂ ਨੇ ਹਰਜੀਤ ਸਿੰਘ ਪਿੰਟਾ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਮੌਕੇ ’ਤੇ ਪੁਲਿਸ ਪੁੱਜ ਗਈ ਹੈ। ਮੋਗਾ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ 

ਪਿਛਲੇ ਕਈ ਦਿਨਾਂ ਤੋਂ  ਅਪਰਾਧੀਆਂ ਦੇ ਹੌਸਲੇ ਬੜੇ ਬੁਲੰਦ ਹੋ ਚੁੱਕੇ ਹਨ । ਤਾਜ਼ਾ ਮਿਲੀ ਖ਼ਬਰ ਅਨੁਸਾਰ  ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪਿੰਡ ਮਾੜੀ ਮੁਸਤਫ਼ਾ ਵਿੱਚ ਅੱਜ ਕਬੱਡੀ ਮੁਕਾਬਲੇ ਦੌਰਾਨ ਮੋਟਰਸਾਈਕਲ ਸਵਾਰ ਦੋ ਹਮਲਾਵਾਰਾਂ ਨੇ ਹਰਜੀਤ ਸਿੰਘ ਪਿੰਟਾ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਮੌਕੇ ’ਤੇ ਪੁਲਿਸ ਪੁੱਜ ਗਈ ਹੈ। ਮੋਗਾ ਦੇ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ ‘ਚ ਦੋ ਮੋਟਰਸਾਈਕਲ ਸਵਾਰਾਂ ਨੇ ਦੋ ਵਿਅਕਤੀਆਂ ‘ਤੇ ਗੋਲੀਆਂ ਚਲਾ ਦਿੱਤੀਆਂ।
ਇੱਕ ਦੀ ਮੌਤ ਹੋ ਗਈ ਜਦ ਕਿ ਇੱਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਗੋਲੀ ਲੱਗਣ ਕਾਰਨ ਹਰਜੀਤ ਸਿੰਘ ਪਿੰਟਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮਿਲ ਅਨੁਸਾਰ ਉਥੇ ਕਬੱਡੀ ਦਾ ਮੈਚ ਚੱਲ ਰਿਹਾ ਸੀ।
ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਹਮਲਾਵਾਰਾਂ ਨੇ ਹਰਜੀਤ ਸਿੰਘ ਪਿੰਟਾ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਮੌਕੇ ’ਤੇ ਪੁਲਿਸ ਪੁੱਜ ਗਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ ।

Leave a Reply

Your email address will not be published. Required fields are marked *

Visitor : Visitor