Visitor : Visitor
,

ਡਕੈਤੀ ਦੇ ਮੁਕੱਦਮੇ ਵਿੱਚ ਭਗੌੜਾ ਮੁਲਜ਼ਮ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਮਈ 2022 : ਮਾਨਸਾ ਪੁਲਿਸ ਨੇ ਪੀਓਜ਼ (ਮੁਜਰਿਮ- ਇਸ਼ਤਿਹਾਰੀ) ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ  ਭਗੌੜਾ ਅਰਸ਼ਦੀਪ ਸਿੰਘ ਉਰਫ ਅਰਸ਼ੀ ਪੁੱਤਰ ਗੁਰਲਾਲ ਸਿੰਘ ਵਾਸੀ ਚਚੋੋਹਰ ਜਿਸਦੇ ਵਿਰੁੱਧ ਮੁਕੱਦਮਾ ਨੰਬਰ 140 ਮਿਤੀ 12.08.2020 ਅ/ਧ 458, 395, 427, 148,149 ਹਿੰ:ਦੰ: ਥਾਣਾ ਝੁਨੀਰ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 12 ਮਈ 2022 : ਮਾਨਸਾ ਪੁਲਿਸ ਨੇ ਪੀਓਜ਼ (ਮੁਜਰਿਮ- ਇਸ਼ਤਿਹਾਰੀ) ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ  ਭਗੌੜਾ ਅਰਸ਼ਦੀਪ ਸਿੰਘ ਉਰਫ ਅਰਸ਼ੀ ਪੁੱਤਰ ਗੁਰਲਾਲ ਸਿੰਘ ਵਾਸੀ ਚਚੋੋਹਰ ਜਿਸਦੇ ਵਿਰੁੱਧ ਮੁਕੱਦਮਾ ਨੰਬਰ 140 ਮਿਤੀ 12.08.2020 ਅ/ਧ 458, 395, 427, 148,149 ਹਿੰ:ਦੰ: ਥਾਣਾ ਝੁਨੀਰ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜੇਐਮਆਈਸੀ ਸਰਦੂਲਗੜ੍ਹ ਵੱਲੋਂ ਇਸਨੂੰ ਮਿਤੀ 18.04.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਇੰਸਪੈਕਟਰ ਜਸਬੀਰ ਸਿੰਘ ਇੰਚਾਰਜ ਪੀਓ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਝੁਨੀਰ ਦੇ ਹਵਾਲੇ ਕੀਤਾ ਗਿਆ ਹੈ।

Leave a Reply

Your email address will not be published. Required fields are marked *

Visitor : Visitor