Visitor : Visitor

ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਆਪਣਾ ਆਖਰੀ ਸਾਹ ਮੁਹਾਲੀ ਦੇ ਹਸਪਤਾਲ ‘ਚ ਲਿਆ। ਸ਼੍ਰੋਮਣੀ ਅਕਾਲੀ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਆਪਣਾ ਆਖਰੀ ਸਾਹ ਮੁਹਾਲੀ ਦੇ ਹਸਪਤਾਲ ‘ਚ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Leave a Reply

Your email address will not be published. Required fields are marked *

Visitor : Visitor