Visitor : Visitor
,

ਦਸੂਹਾ ‘ਚ ਔਰਤ ਦੀ ਦਰਦਨਾਕ ਮੌਤ, LPG ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਹੁਸ਼ਿਆਰਪੁਰ, 2 ਅਗਸਤ 2022 : ਦਸੂਹਾ ਤੋਂ ਬੜੀ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਰਸੋਈ ਦਾ ਕੰਮ ਕਰਦੇ ਸਮੇਂ ਐਲਪੀਜੀ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।  ਪ੍ਰਾਪਤ ਜਾਣਕਾਰੀ ਮੁਤਾਬਕ ਮਾਮਲਾ ਦਸੂਹਾ ਦੀ ਕ੍ਰਿਸ਼ਨਾ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  

ਹੁਸ਼ਿਆਰਪੁਰ, 2 ਅਗਸਤ 2022 : ਦਸੂਹਾ ਤੋਂ ਬੜੀ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਰਸੋਈ ਦਾ ਕੰਮ ਕਰਦੇ ਸਮੇਂ ਐਲਪੀਜੀ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। 

LPG leakage in hoshiarpur

ਪ੍ਰਾਪਤ ਜਾਣਕਾਰੀ ਮੁਤਾਬਕ ਮਾਮਲਾ ਦਸੂਹਾ ਦੀ ਕ੍ਰਿਸ਼ਨਾ ਕਾਲੋਨੀ ਦਾ ਹੈ। ਮ੍ਰਿਤਕ ਦੀ ਪਛਾਣ ਸ਼ਕੁੰਤਲਾ ਦੇਵੀ (40) ਵਜੋਂ ਹੋਈ ਹੈ। ਜ਼ਖ਼ਮੀ ਔਰਤ ਦੀ ਪਛਾਣ ਪ੍ਰਵੀਨ ਕੁਮਾਰੀ ਪਤਨੀ ਰਾਮਚੰਦ ਵਜੋਂ ਹੋਈ ਹੈ।

ਜ਼ਖਮੀ ਨੂੰ ਪਹਿਲਾਂ ਦਸੂਹਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ ਗਿਆ।

Leave a Reply

Your email address will not be published. Required fields are marked *

Visitor : Visitor